Wednesday Jun 21, 2023
ਇਕ ਨਵਾਂ ਕਦਮ ਲੈਣਾ -23 - Taking a new step- Punjabi
Listen to the Podcast by Pastor- Kuldeep
ਕਿਰਪਾ ਕਰਕੇ ਇਸ ਪੋਡਕਾਸਟ ਨੂੰ ਸੁਣੋ, ਅਤੇ ਜੇ ਤੁਹਾਡੇ ਕੋਲ ਕੋਈ ਪ੍ਰਸ਼ਨ ਹੈ ਜਾਂ ਤੁਸੀਂ ਸਾਡੇ ਨਾਲ ਗੱਲ ਕਰਨਾ ਚਾਹੁੰਦੇ ਹੋ। ਤੁਸੀਂ ਸਾਨੂੰ ਫੋਨ ਕਰ ਸਕਦੇ ਹੋ, ਜਾਂ what's up: + 9501018025 ਕਰ ਸਕਦੇ ਹੋ।
Version: 20241125
2 years ago
28 ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੂ ਜੀ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦੇ। 29 ਉਸ ਨੇ ਆਖਿਆ, ਆ, ਅਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ। 30 ਪਰ ਹਵਾ ਨੂੰ ਵੇਖ ਕੇ ਡਰਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੂ ਜੀ, ਮੈਨੂੰ ਬਚਾ ਲੈ! 31 ਅਤੇ ਤੁਰੰਤ ਯਿਸੂ ਨੇ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ?